ਪੰਜਾਬ ਪਾਰਬਰੀ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਸਮੇਤ ਦਿੱਲੀ ਦੀਆਂ ਵੱਖ-ਵੱਖ ਸਿਆਸੀ ਸ਼ਖਸੀਅਤਾਂ ਨਾਲ ਸੀ.ਐਮ.ਹਾਊਸ ਦਿੱਲੀ ਵਿਖੇ ਮੁਲਾਕਾਤ ਕੀਤੀ, ਜਿਨ੍ਹਾਂ ਵਿਚ ਕੈਬਨਿਟ ਮੰਤਰੀ ਅਤੇ ‘ਆਪ’ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ: ਇੰਦਰਬੀਰ ਨਿੱਝਰ, ਵਿਧਾਇਕ ਡਾ: ਅਜੇ ਗੁਪਤਾ, ਵਿਧਾਇਕ ਡਾ: ਜੀਵਨ ਜੋਤ ਕੌਰ, ਵਿਧਾਇਕ ਸ. ਕੁੰਵਰ ਵਿਜੇ, ਵਿਧਾਇਕ ਡਾ: ਜਸਬੀਰ ਸੰਧੂ, ਐਸ.ਆਰ.ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ ਮੌਜੂਦ ਸਨ।