ਗਿੱਦੜਬਾਹਾ ਦੀ ਨੁਮਾਇੰਦਗੀ ਕਰ ਰਹੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਦੇ ਮੈਂਬਰ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ, ਇਸ ਤੋਂ ਬਾਅਦ ਰਾਜਾ ਵੜਿੰਗ ਦੁਪਹਿਰ ਪੰਜਾਬ ਵਿਧਾਨ ਸਭਾ ਪੁੱਜੇ ਅਤੇ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਸੌਂਪ ਦਿੱਤਾ।
Fearless News for a Fearless Punjab