ਅੰਮ੍ਰਿਤਸਰ ‘ਚ AAP ਹੋਰ ਵੀ ਮਜ਼ਬੂਤ ਹੋ ਗਈ ਹੈ। ਜ਼ਿਕਰਯੋਗ, ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝੱਟਕਾ ਲੱਗਾ ਹੈ। CM ਮਾਨ ਦੀ ਅਗਵਾਈ ‘ਚ ਅਕਾਲੀ ਦਲ ਦੇ ਆਗੂ ਅਤੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ AAP ‘ਚ ਸ਼ਾਮਲ ਹੋ ਗਏ ਹਨ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਤਲਬੀਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਤਹਿ ਦਿਲੋਂ ਸਵਾਗਤ ਕਰਦੀ ਹੈ। ਇਸ ਤੋਂ ਇਲਾਵਾ ਤਲਬੀਰ ਸਿੰਘ ਗਿੱਲ 2022 ਵਿੱਚ ਵਿਧਾਨ ਸਭਾ ਚੋਣ ਲੜ ਚੁੱਕੇ ਹਨ।