ਸ਼੍ਰੋਮਣੀ ਅਕਾਲੀ ਆਗੂ ਬਿਕਰਮ ਮਜੀਠੀਆ ਡਰੱਗਜ਼ ਮਾਮਲੇ ‘ਚ 7 ਦਿਨ ਪਹਿਲਾਂ ਜਾਰੀ ਨੋਟਿਸ ਤੋਂ ਬਾਅਦ SIT ਸਾਹਮਣੇ ਪੇਸ਼ ਹੋਣ ਲਈ ਅੱਜ ਪਟਿਆਲਾ ਪਹੁੰਚੇ। ਮਜੀਠੀਆ ਆਪਣੇ ਸਮਰਥਕਾਂ ਨਾਲ ਇੱਥੇ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਸ਼ਹੀਦੀ ਮਹੀਨਾ ਖਤਮ ਹੋਣ ਤੋਂ ਬਾਅਦ ਜੋ ਵੀ ਕਹਿਣਗੇ, ਉਸ ਦਾ ਜਵਾਬ ਦੇਣਗੇ।
Related Posts

ਗਿਆਨੀ ਹਰਪ੍ਰੀਤ ਸਿੰਘ ਦੋਸ਼ਾਂ ਸੰਬੰਧੀ ਸਬੂਤ ਪੇਸ਼ ਕਰਨ: ਵਲਟੋਹਾ
- Sukhjeet Kaur
- October 29, 2024
- 0
ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਅਰਦਾਸ ਉਪਰੰਤ ਉਨ੍ਹਾਂ ਕਿਹਾ […]

ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਤੀਜੇ ਨੰਬਰ ਆਵੇਗੀ AAP, ਕਾਂਗਰਸ ਨੇ ਕੀਤੀ ਭਵਿੱਖਬਾਣੀ
- Sukhjeet Kaur
- July 6, 2024
- 0
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ AAP ਦੀ ਨਮੋਸ਼ੀਜਨਕ ਹਾਰ ਨੂੰ ਉਜਾਗਰ ਕਰਦਿਆਂ ਕਿਹਾ ਕਿ ਹਾਲ ਹੀ ‘ਚ […]

Punjab Panchayat Polls 2024: ਭਲਕੇ ਪੂਰੇ ਪੰਜਾਬ ’ਚ ਪੈਣਗੀਆਂ ਵੋਟਾਂ
- Sukhjeet Kaur
- October 14, 2024
- 0
ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਣ ਵਾਲੀਆਂ ਹਨ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 1,000 ਤੋਂ ਵੱਧ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ […]