ਲੋਕ ਸਭਾ ਚੋਣਾਂ ਦੌਰਾਨ ਕਈ ਮਸ਼ਹੂਰ ਲੋਕ ਸਿਆਸੀ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਹਾਲ ਹੀ ਵਿੱਚ ਮਾਨਸਾ ਤੋਂ ਇੱਕ ਆਗੂ ਚੁਸ਼ਪਿੰਦਰਬੀਰ ਸਿੰਘ ਚਾਹਲ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ CM ਭਗਵੰਤ ਮਾਨ ਦੀ ਅਗਵਾਈ ‘ਚ “AAP” ਦਾ ਪੱਲਾ ਫੜ੍ਹਿਆ ਹੈ। ਜ਼ਿਕਰਯੋਗ, ਇਹ ਕਾਂਗਰਸ ਪਾਰਟੀ ਲਈ ਬਹੁਤ ਵੱਡਾ ਨੁਕਸਾਨ ਹੈ।