ਕੱਲ ਤੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ, ਅੱਤ ਦੀ ਗਰਮੀ ਕਾਰਨ ਲਿਆ ਫੈਸਲਾ

ਪੰਜਾਬ ‘ਚ ਭਿਆਨਕ ਅਤੇ ਅੱਤ ਦੀ ਗਰਮੀ ਨੂੰ ਲੈ ਕੇ ਰੈੱਡ ਅਲਰਟ ਦੇ ਚੱਲਦਿਆਂ ਸਰਕਾਰ ਨੇ 21 ਮਈ ਤੋਂ 30 ਮਈ ਤੱਕ ਸਾਰੇ ਸਰਕਾਰੀ ਅਤੇ […]

ਪੰਜਾਬ ਦੇ ਸਾਰੇ ਸਕੂਲਾਂ ‘ਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 30 ਜੂਨ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣਗੀਆਂ। ਇਹ ਫੈਸਲਾ ਸਿੱਖਿਆ ਵਿਭਾਗ […]

CBSE 12th Result 2024: ਬੋਰਡ ਪ੍ਰੀਖਿਆ ‘ਚ 87.98% ਵਿਦਿਆਰਥੀ ਪਾਸ, ਲੜਕੀਆਂ ਦੀ ਗਿਣਤੀ ਮੁੰਡਿਆਂ ਨਾਲੋਂ ਵੱਧ

CBSE 2024 ਲਈ 12ਵੀਂ ਬੋਰਡ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ, ਜਿਸ ‘ਚ 87.98 ਪ੍ਰਤੀਸ਼ਤ ਲੜਕੀਆਂ ਅਤੇ ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਇਹ […]

ਪੰਜਾਬੀ ਯੂਨੀਵਰਸਿਟੀ ਕੈਂਪਸ ’ਚ ਟ੍ਰਿਪਲ ਰਾਈਡਿੰਗ ’ਤੇ ਲੱਗੀ ਪਾਬੰਦੀ, ਕੈਂਪਸ ‘ਚ 30 KM ਵਾਹਨ ਸਪੀਡ ਲਿਮਿਟ ਕੀਤੀ ਤੈਅ

ਪੰਜਾਬੀ ਯੂਨੀਵਰਸਿਟੀ ‘ਚ ਵਾਹਨ ਚਾਲਕਾਂ ਲਈ ਨਵੇਂ ਨਿਯਮ ਲਾਗੂ ਕੀਤੇ ਗਏ ਹਨ, ਜਿਸ ‘ਚ ਦੋਪਹੀਆ ਵਾਹਨਾਂ ਦੀ ਟ੍ਰਿਪਲ ਰਾਈਡਿੰਗ ’ਤੇ ਪਾਬੰਦੀ ਲਗਾਉਣ ਦੇ ਨਾਲ ਕੈਂਪਸ […]

PSEB 12ਵੀਂ ਜਮਾਤ ਦੇ ਨਤੀਜਿਆਂ ‘ਚ ਇਸ ਵਾਰ ਲੜਕਿਆਂ ਨੇ ਮਾਰੀ ਬਾਜ਼ੀ

PSEB ਨੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕੀਤੇ ਹਨ, ਵਿੱਦਿਅਕ ਪ੍ਰਦਰਸ਼ਨ ‘ਚ ਲੜਕੀਆਂ ਨੂੰ ਪਛਾੜਨ ਦਾ ਰੁਝਾਨ ਜਾਰੀ ਰੱਖਦੇ ਹੋਏ ਲੜਕਿਆਂ ਨੇ […]

PSEB 8ਵੀਂ ਤੇ 12ਵੀਂ ਜਮਾਤ ਦੇ ਨਤੀਜੇ ਭਲਕੇ 30 ਅਪ੍ਰੈਲ ਨੂੰ ਕਰੇਗਾ ਜਾਰੀ

ਮੋਹਾਲੀ ‘ਚ ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਭਲਕੇ 30 ਅਪ੍ਰੈਲ ਨੂੰ ਜਾਰੀ ਕਰੇਗਾ। ਵਿਦਿਆਰਥੀ ਆਪਣਾ ਰਜਿਸਟ੍ਰੇਸ਼ਨ ਨੰਬਰ, ਰੋਲ ਨੰਬਰ ਅਤੇ […]

2025-26 ਦੇ ਸੈਸ਼ਨ ‘ਤੋਂ ਸਾਲ ‘ਚ 2 ਵਾਰ ਹੋਣਗੀਆਂ ਬੋਰਡ ਪ੍ਰੀਖਿਆਵਾਂ, ਸਿੱਖਿਆ ਮੰਤਰਾਲੇ ਨੇ CBSE ਨੂੰ ਦਿੱਤੇ ਨਿਰਦੇਸ਼

2025-26 ਦੇ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਕਰਦੇ ਹੋਏ, ਬੋਰਡ ਪ੍ਰੀਖਿਆਵਾਂ ਸਾਲ ‘ਚ 2 ਵਾਰ ਆਯੋਜਿਤ ਕੀਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਸਿੱਖਿਆ ਮੰਤਰਾਲੇ […]

PSEB 10th Result 2024: ਅਦਿਤੀ ਨੇ ਪੰਜਾਬ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ‘ਚ 100% ਹਾਸਲ ਕਰਕੇ ਕੀਤਾ ਟਾਪ

  ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇੱਕ ਵਾਰ ਫਿਰ ਪੰਜਾਬ ਦੀਆਂ ਕੁੜੀਆਂ […]

ਪੰਜਾਬ ਦੇ ਸਾਰੇ ਸਰਕਾਰੀ/ਨਿੱਜੀ ਤੇ ਐਫੀਲੀਏਟਿਡ ਸਕੂਲਾਂ ਦਾ ਬਦਲਿਆ ਸਮਾਂ, ਸਵੇਰੇ 8 ਤੋਂ ਦੁਪਹਿਰ 2 ਵਜੇ ਦਾ ਹੋਇਆ

ਪੰਜਾਬ ਦੇ ਸਰਕਾਰੀ/ਨਿੱਜੀ ਤੇ ਐਫੀਲੀਏਟਿਡ ਸਕੂਲਾਂ ’ਚ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਸਕੂਲਾਂ ਦੇ ਸਮੇਂ ‘ਚ ਬਦਲਾਅ ਨਾਲ ਹੋਈ ਹੈ। ਇਸ ਦੇ ਨਾਲ ਸੀਨੀਅਰ ਸੈਕੰਡਰੀ, […]