ਬਸਪਾ ਆਗੂ ਮਾਇਆਵਤੀ ਨੇ ਜਸਬੀਰ ਸਿੰਘ ਗੜੀ ਨੂੰ ਪੰਜਾਬ ਬਸਪਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਮਾਇਆਵਤੀ ਨੇ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਬਸਪਾ ਦਾ ਨਵਾਂ ਪ੍ਰਧਾਨ ਵੀ ਨਿਯੁਕਤ ਕੀਤਾ ਹੈ।
ਜ਼ਿਕਰਯੋਗ, ਬਸਪਾ ਆਗੂ ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਦੇ ਜਾਣ ਦਾ ਕਾਰਨ ਉਨ੍ਹਾਂ ਦੀ ਅਨੁਸ਼ਾਸਨਹੀਣਤਾ ਨੂੰ ਦੱਸਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਬਸਪਾ ਦਾ ਨਵਾਂ ਪ੍ਰਧਾਨ ਵੀ ਨਿਯੁਕਤ ਕੀਤਾ ਹੈ।