Gurdaspur ਵਿੱਚ ਪੁਲਿਸ ਨੇ 2 ਪਿਸਤੌਲਾਂ ਸਮੇਤ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Gurdaspur ਵਿੱਚ ਪੁਲਿਸ ਨੇ 2 ਪਿਸ///ਤੌਲਾਂ ਸਮੇਤ 2 ਮੁਲ/ਜ਼ਮਾਂ ਨੂੰ ਗ੍ਰਿਫ਼/ਤਾਰ ਕੀਤਾ

ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵਧ ਰਹੀ ਕਾਰਵਾਈ

ਪੰਜਾਬ ਸਰਕਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਪੁਲਿਸ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 2 ਪਿਸ//ਤੌਲ ਅਤੇ 1 ਜ਼ਿੰਦਾ ਕਾਰ//ਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਗਿਆ ਹੈ।

Gurdaspur ਵਿੱਚ ਪੁਲਿਸ ਨੇ 2 ਪਿਸਤੌਲਾਂ ਸਮੇਤ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ ਦੇ ਤ੍ਰੇਹਨ ਪੈਟਰੋਲ ਪੰਪ ਦੇ ਨੇੜੇ ਤੋਂ ਦੋ ਮੁਲਜ਼ਮਾਂ,:- ਹਰਕੀਰਤ ਸਿੰਘ ਪੁੱਤਰ ਪਰਗਟ ਸਿੰਘ  ਅਤੇ ਨਿਤੀਸ਼ ਗੰਵਰੀਆ ਪੁੱਤਰ ਤਰਲੋਕ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਜਾਂਚ ਦੌਰਾਨ, ਉਨ੍ਹਾਂ ਤੋਂ 2 ਪਿਸਤੌਲ, 1 ਮੈਗ/ਜ਼ੀਨ ਅਤੇ 1 ਜ਼ਿੰ/ਦਾ ਕਾਰ//ਤੂਸ ਬਰਾਮਦ ਕੀਤਾ ਗਿਆ ਸੀ। ਪੁਲਿਸ ਨੇ ਉਨ੍ਹਾਂ ਵਿਰੁੱਧ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ
DSP ਮੋਹਨ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਨ੍ਹਾਂ ਤੋਂ ਹੋਰ ਸਾਰੀ ਜਾਣਕਾਰੀ ਮਿਲਣ ਦੀ ਉਮੀਦ ਹੈ। ਪੁਲਿਸ ਨੇ ਅੱਗੇ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਅਜਿਹੀ ਕਾਰਵਾਈ ਜਾਰੀ ਰਹੇਗੀ।

Leave a Reply

Your email address will not be published. Required fields are marked *