ਲੋਕ ਸਭਾ ਚੋਣਾਂ ਬਾਰੇ ਫਰਜ਼ੀ ਸੰਦੇਸ਼ ‘ਤੇ, ECI ਨੇ ਸਪੱਸ਼ਟੀਕਰਨ ਕੀਤਾ ਜਾਰੀ

ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਇੱਕ ਸਪੱਸ਼ਟੀਕਰਨ ਜਾਰੀ ਕੀਤਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਬਾਰੇ ਇੱਕ ਫਰਜ਼ੀ ਵਟਸਐਪ ਸੰਦੇਸ਼ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਹ ਸੰਦੇਸ਼ ਈਸੀਆਈ ਤੋਂ ਹੋਣ ਦਾ ਝੂਠਾ ਦਾਅਵਾ ਕਰਦਾ ਹੈ।

ਇਸ ਦੌਰਾਨ ਚੋਣ ਕਮਿਸ਼ਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਅਜੇ ਤੱਕ ਕੋਈ ਤਾਰੀਖ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਹਮੇਸ਼ਾ ਪ੍ਰੈਸ ਕਾਨਫਰੰਸ ਰਾਹੀਂ ਚੋਣ ਪ੍ਰੋਗਰਾਮ ਦਾ ਐਲਾਨ ਕਰਦਾ ਹੈ।

Leave a Reply

Your email address will not be published. Required fields are marked *