ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਨਵਜੰਮੇ ਪੁੱਤਰ ਦੀ ਵਧਾਈ ਦਿੱਤੀ ਅਤੇ ਮਿਠਾਈ ਖੁਆਈ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸਿੱਧੂ ਦੀ ਗੋਲੀ ਮਾਰ ਕੇ ਮਾਰੇ ਜਾਣ ਤੋਂ ਦੋ ਸਾਲ ਬਾਅਦ ਬੱਚੇ ਦਾ ਸਵਾਗਤ ਕੀਤਾ।
ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੇ ਕੇ ਨਵਜੰਮੇ ਪੁੱਤਰ ਦੀ ਦਿੱਤੀ ਵਧਾਈ
