ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਨੇ ਪੁਲੀਸ ਪ੍ਰਸ਼ਾਸਨ ਵਿੱਚ ਫੇਰਬਦਲ ਕਰਦਿਆਂ 18 ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਰਮਨਦੀਪ ਸਿੰਘ, ਮਨਦੀਪ ਕੌਰ, ਆਤਿਸ਼ ਭਾਟੀਆ, ਰੂਪਦੀਪ ਕੌਰ, ਦੀਪ ਕਰਮ ਸਿੰਘ ਅਤੇ ਹੋਰ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਜ਼ਿਕਰਯੋਗ, ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਪੰਜਾਬ ਸਰਕਾਰ ਨੇ DSP ਪੱਧਰ ਦੇ 18 ਅਫਸਰਾਂ ਦੇ ਕੀਤੇ ਤਬਾਦਲੇ
