ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਲੱਗਾ ਵੱਡਾ ਝੱਟਕਾ ਕਿਉੰਕਿ SGPC ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਅਕਾਲੀਆਂ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਨੋਨੀ ਤੇ ਮਾਲਕ ਸਿੰਘ ਸੰਧੂ ਕਈ ਹੋਰ ਅਕਾਲੀ ਆਗੂਆਂ ਸਣੇ ਹੋਏ AAP ਵਿੱਚ ਸ਼ਾਮਲ ਹੋ ਗਏ ਹਨ।
ਜ਼ਿਕਰਯੋਗ CM ਭਗਵੰਤ ਮਾਨ ਨੇ ਉਨ੍ਹਾਂ ਨੂੰ ਖੁਦ ਕਰਾਇਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੇ ਨਾਲ ਨਾਲ ਇਸ ਮੌਕੇ ‘ਤੇ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।