ਪੰਜਾਬ ਪੁਲੀਸ ਦੀਆਂ ਛੁੱਟੀਆਂ 2 ਜੂਨ ਤੱਕ ਰੱਦ, ਚੋਣਾਂ ਨੂੰ ਮੱਦੇਨਜ਼ਰ ਰੱਖਦੇ ਕੀਤਾ ਫੈਸਲਾ

ਪੰਜਾਬ ਪੁਲਿਸ ਵਿਭਾਗ ਨੇ ਸੂਬੇ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਦੀ ਤਿਆਰੀ ਵਜੋਂ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ 2 ਜੂਨ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਇਹ ਫੈਸਲਾ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਲਿਆ ਗਿਆ ਹੈ। ਇਸ ਤੋਂ ਇਲਾਵਾ ਛੁੱਟੀ ਲਈ ਮਨਜ਼ੂਰੀ ਸਿਰਫ਼ ਅਸਧਾਰਨ ਹਾਲਤਾਂ ‘ਚ ਹੀ ਦਿੱਤੀ ਜਾਵੇਗੀ।

 

Leave a Reply

Your email address will not be published. Required fields are marked *