ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ‘ਤੇ ਅੰਮ੍ਰਿਤਸਰ ‘ਚ ਸਥਾਨਕ ਛੁੱਟੀ ਦਾ ਐਲਾਨ

 

ਪੰਜਾਬ ਸਰਕਾਰ ਵੱਲੋਂ “ਪਹਿਲਾ ਪ੍ਰਕਾਸ਼ ਗੁਰਪੁਰਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ’ਤੇ 4 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ ਨੂੰ ਬੰਦ ਰਹਿਣਗੇ। ਇਸ ਤੋਂ ਇਲਾਵਾ ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

 

 

Punjab Government has announced a local holiday in Amritsar on the occasion of the first Prakash Purab of Sri Guru Granth Sahib

 

 

On the auspicious occasion of “first Prakash Gurpurab Sri Guru Granth Sahib Ji”, the Punjab Government has declared a local holiday on September 4, 2024 in Amritsar district. Giving information in this regard, the official spokesperson of the state government said that all offices, boards/corporations and government educational institutions of the Punjab government in Amritsar district will remain closed on Wednesday. Apart from this, a notification has been issued by the Personnel Department in this regard.

 

Leave a Reply

Your email address will not be published. Required fields are marked *