ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ Punjab Police ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਜਿਸ ਵਿਚ 22 IPS ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਸ਼ਾਮਲ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਇਨ੍ਹਾਂ ਹੁਕਮਾਂ ਤਹਿਤ ਕਈ ਨਿਯੁਕਤੀਆਂ ਕੀਤੀਆਂ ਹਨ, ਇਨ੍ਹਾਂ ਸਾਰੇ ਅਧਿਕਾਰੀਆਂ ਦੀ ਜਾਣਕਾਰੀ ਹੇਠ ਲਿਖੇ ਅਨੁਸਾਰ ਹੈ-