ਮਜ਼ਦੂਰਾਂ ਨੂੰ ਬਿਨਾਂ ਤਨਖਾਹ ਕੱਟੇ, ਮਿਲੇਗੀ ਦੁਪਹਿਰ 12 ਤੋਂ 3 ਵਜੇ ਤੱਕ ਕੰਮ ਤੋਂ ਛੁੱਟੀ

ਦਿੱਲੀ ਵਿੱਚ ਅੱਤ ਦੀ ਗਰਮੀ ਦੇ ਚੱਲਦਿਆਂ ਉਪ ਰਾਜਪਾਲ ਨੇ ਨਿਰਮਾਣ ਮਜ਼ਦੂਰਾਂ ਨੂੰ ਉਨ੍ਹਾਂ ਦੀ ਤਨਖਾਹ ਵਿੱਚ ਕਟੌਤੀ ਕੀਤੇ ਬਿਨਾਂ ਦੁਪਹਿਰ 12 ਵਜੇ ਤੋਂ 3 […]

SC ਨੇ ਅੰਤਰਿਮ ਜ਼ਮਾਨਤ ਵਧਾਉਣ ਦੀ ਬੇਨਤੀ ਨੂੰ ਕੀਤਾ ਰੱਦ, ਦਿੱਲੀ ਦੇ CM ਕੇਜਰੀਵਾਲ ਨੂੰ ਵੱਡਾ ਝੱਟਕਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਬੇਨਤੀ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਉਸ ਦੀ ਪਟੀਸ਼ਨ […]

ਪੰਜਾਬ ‘ਚ ਅੱਜ ਹੋਣਗੀਆਂ ਰਾਹੁਲ ਗਾਂਧੀ ਦੀਆਂ 3 ਵੱਡੀਆਂ ਚੋਣ ਰੈਲੀਆਂ, ਕਾਂਗਰਸੀ ਵਰਕਰਾਂ ‘ਚ ਉਤਸ਼ਾਹ ਦੀ ਲਹਿਰ

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੇ ਉੱਘੇ ਆਗੂ ਰਾਹੁਲ ਗਾਂਧੀ ਲੋਕ ਸਭਾ ਚੋਣਾਂ ‘ਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕਰਨ ਲਈ […]

ਫਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਵਿਗੜ ਰਿਹਾ ਤਾਪਮਾਨ: ਮੌਸਮ ਵਿਗਿਆਨੀ

ਮੌਸਮ ਵਿਭਾਗ ਨੇ ਫਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਸਾੜਨ ਕਾਰਨ ਵਧ ਰਹੇ ਤਾਪਮਾਨ ਬਾਰੇ ਚੇਤਾਵਨੀ ਦਿੱਤੀ ਹੈ, ਬਠਿੰਡਾ ਦਾ ਤਾਪਮਾਨ 48.4 ਡਿਗਰੀ ਦਰਜ ਕੀਤਾ […]

ਪੰਜਾਬ ‘ਚ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪਹਿਲੀ ਵਾਰ ਪਾਰਾ 49 ਡਿਗਰੀ ਤੋਂ ਪਾਰ

ਉੱਤਰੀ ਭਾਰਤ, ਖਾਸ ਤੌਰ ‘ਤੇ ਪੰਜਾਬ ਅਤੇ ਹਰਿਆਣਾ ਦੇ ਕੁਝ ਖੇਤਰਾਂ ‘ਚ ਪਾਰਾ 49 ਡਿਗਰੀ ਤੱਕ ਪਹੁੰਚ ਜਾਣ ਦੇ ਨਾਲ ਬਹੁਤ ਜ਼ਿਆਦਾ ਤਾਪਮਾਨ ਦਾ ਸਾਹਮਣਾ […]

APSI ਨੇ ਪਲਾਸਟਿਕ ਸਰਜਰੀ ਦੀ ਸਿਖਲਾਈ ਲਈ ਅਮਨਦੀਪ ਹਸਪਤਾਲ ਨੂੰ ਚੋਟੀ ਦੇ ਕੇਂਦਰ ਵਜੋਂ ਚੁਣਿਆ

ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਨੂੰ ਭਾਰਤ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪਲਾਸਟਿਕ ਅਤੇ ਪੁਨਰ ਨਿਰਮਾਣ ਸਰਜਰੀ ਦੇ ਖੇਤਰ ‘ਚ ਉੱਚ ਪੱਧਰੀ ਮੰਨਿਆ ਜਾਂਦਾ ਹੈ। ਇਸ ਨੂੰ […]

ਕਾਂਗਰਸ ਦੇ ਕੌਮੀ ਪ੍ਰਧਾਨ ਖੜਗੇ ਨੇ ਔਜਲਾ ਦੇ ਹੱਕ ‘ਚ ਕੀਤੀ ਪ੍ਰੈੱਸ ਵਾਰਤਾ

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਸਾਰੇ ਖੇਤੀ ਉਤਪਾਦਾਂ ਨੂੰ GST ਮੁਕਤ ਕਰਨ ਦਾ ਵਾਅਦਾ ਕੀਤਾ ਹੈ। […]

ਕੁਲਦੀਪ ਧਾਲੀਵਾਲ ਨੇ BJP ਦੇ ਝੂਠੇ ਵਾਅਦੇ ਪੂਰੇ ਨਾ ਕਰਨ ਦੀ ਕੀਤੀ ਆਲੋਚਨਾ

AAP ਦੇ ਲੋਕ ਸਭਾ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਰਾਜਾਸਾਂਸੀ ਅਤੇ ਅਟਾਰੀ ਵਿੱਚ ਰੈਲੀਆਂ ਸਮੇਤ ਵੱਖ-ਵੱਖ ਹਲਕਿਆਂ ‘ਚ ਕਈ ਜਨਤਕ ਮੀਟਿੰਗਾਂ ਕੀਤੀਆਂ। […]