ਪੁਲਿਸ ਨੇ AAP ਪ੍ਰਦਰਸ਼ਨਕਾਰੀਆਂ ਨੂੰ ਰੋਕਿਆ, ਬੈਰੀਕੇਡਿੰਗ ਤੋੜਨ ਦੀ ਕੀਤੀ ਕੋਸ਼ਿਸ਼

ਆਮ ਆਦਮੀ ਪਾਰਟੀ (AAP) ਨੇ ਕੇਂਦਰ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਦੀ ਯੋਜਨਾ ਬਣਾਈ ਹੈ, ਜਿਸ ਵਿੱਚ ਝੋਨੇ […]

ਹਰਿਆਣਾ ਸਰਕਾਰ ਪਰਾਲੀ ਸਾੜਨ ਵਾਲਿਆਂ ‘ਤੇ ਹੋਈ ਸਖ਼ਤ, ਵਸੂਲਿਆ 10 ਲੱਖ ਦਾ ਜੁਰਮਾਨਾ

ਰਾਜ ਸਰਕਾਰ ਨੇ ਦੀਵਾਲੀ ਦੌਰਾਨ ਹਰਿਆਣਾ ਅਤੇ SCR ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਮਹੱਤਵਪੂਰਨ ਉਪਾਅ ਲਾਗੂ ਕੀਤੇ ਹਨ। ਪਰਾਲੀ ਸਾੜਨ ਦੇ ਸ਼ੱਕੀ ਕਿਸਾਨਾਂ ਵਿਰੁੱਧ […]

ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੱਜ ਆਖਰੀ ਦਿਨ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਹੈ। ਉਮੀਦਵਾਰਾਂ ਨੂੰ […]

HC ਨੇ ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਕੀਤੀ ਸਖ਼ਤੀ, ਪੰਜਾਬ ਹਰਿਆਣਾ ਤੇ ਚੰਡੀਗੜ੍ਹ ਨੂੰ ਦਿੱਤੀ ਚਿਤਾਵਨੀ

SC ਅਤੇ ਪੰਜਾਬ ਅਤੇ ਹਰਿਆਣਾ HC ਨੇ ਦੀਵਾਲੀ ਦੌਰਾਨ ਪਟਾਕਿਆਂ ਦੀ ਖਰੀਦ, ਵਿਕਰੀ ਅਤੇ ਵਰਤੋਂ ਨੂੰ ਲੈ ਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਸਖ਼ਤ ਦਿਸ਼ਾ-ਨਿਰਦੇਸ਼ […]

AAP ਨੇ ਬਾਠ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਕਰਨ ਲਈ ਪਾਰਟੀ ‘ਚੋਂ ਕੱਢਿਆ ਬਾਹਰ

ਇੱਕ ਪਾਸੇ ਜਿੱਥੇ ਪੰਜਾਬ ‘ਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਸਿਆਸੀ ਪਾਰਟੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਦਰਮਿਆਨ ਬਰਨਾਲਾ ਵਿਧਾਨ […]

“AAP” ਭਲਕੇ “BJP” ਦਫ਼ਤਰ ਦੇ ਬਾਹਰ ਕਰੇਗੀ ਰੋਸ ਪ੍ਰਦਰਸ਼ਨ

AAP ਵੱਲੋਂ ਭਲਕੇ 30 ਅਕਤੂਬਰ ਦਿਨ ਬੁੱਧਵਾਰ ਨੂੰ ਚੰਡੀਗੜ੍ਹ (ਸੈਕਟਰ-37) ਸਥਿਤ ਪੰਜਾਬ BJP ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰੇਗੀ ਤਾਂ ਜੋ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ […]

ਬੰਦੀਛੋੜ ਦਿਵਸ ਮੌਕੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ, ਗਿਆਨੀ ਰਘਬੀਰ ਸਿੰਘ ਨੇ ਦਿੱਤਾ ਆਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ […]

Ambala Ring Road ਪ੍ਰਾਜੈਕਟ ਲਈ ਮੋਹਾਲੀ ਦੇ 9 ਪਿੰਡਾਂ ਦੀ ਜ਼ਮੀਨ ਕੀਤੀ ਜਾਵੇਗੀ ਐਕਵਾਇਰ

ਹਰਿਆਣਾ ਅਤੇ ਪੰਜਾਬ ਵਿੱਚ ਸੜਕਾਂ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ, ਬਹੁਤ ਸਾਰੇ ਹਾਈਵੇ ਮੁਕੰਮਲ ਹੋ ਗਏ ਹਨ ਅਤੇ ਕਈ ਅਜੇ ਵੀ ਬਣਾਏ ਜਾ […]

ਗਿਆਨੀ ਹਰਪ੍ਰੀਤ ਸਿੰਘ ਦੋਸ਼ਾਂ ਸੰਬੰਧੀ ਸਬੂਤ ਪੇਸ਼ ਕਰਨ: ਵਲਟੋਹਾ

ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਅਰਦਾਸ ਉਪਰੰਤ ਉਨ੍ਹਾਂ ਕਿਹਾ […]

ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਕੀਤਾ ਬਦਲਾਅ, 1 ਨਵੰਬਰ ਤੋਂ ਲਾਗੂ ਹੋਣਗੇ ਹੁਕਮ

ਬਦਲਦੇ ਮੌਸਮ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ, ਜੋ 1 ਨਵੰਬਰ ਤੋਂ ਲਾਗੂ ਹੋਣਗੇ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, […]