ਪਾਕਿਸਤਾਨ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਾਲਾਨਾ ਸਮਾਗਮ ‘ਚ ਸ਼ਾਮਲ ਹੋਣ ਲਈ ਭਾਰਤ ਦੇ 509 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਹੈ। ਜ਼ਿਕਰਯੋਗ, 21-30 […]
Archives
ਸ਼ਰੂਤੀ ਵੋਰਾ ਨੇ ਘੋੜ ਸਵਾਰੀ ‘ਚ ਪਹਿਲੀ ਭਾਰਤੀ ਰਾਈਡਰ ਬਣ ਕੇ ਰੱਚਿਆ ਇਤਿਹਾਸ
ਸ਼ਰੂਤੀ ਵੋਰਾ ਨੇ ਲਿਪਿਕਾ, ਸਲੋਵੇਨੀਆ ‘ਚ CDI-3 ਈਵੈਂਟ ‘ਚ 67.761 ਅੰਕ ਹਾਸਲ ਕਰਕੇ 3-ਸਟਾਰ ਗ੍ਰੈਂਡ ਪ੍ਰਿਕਸ ਇਵੈਂਟ ਜਿੱਤਣ ਵਾਲੀ ਪਹਿਲੀ ਭਾਰਤੀ ਰਾਈਡਰ ਬਣ ਕੇ ਇਤਿਹਾਸ […]
ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਗਿੱਦੜਬਾਹਾ ਦੀ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
ਗਿੱਦੜਬਾਹਾ ਦੀ ਨੁਮਾਇੰਦਗੀ ਕਰ ਰਹੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਦੇ ਮੈਂਬਰ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। […]
ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰੁ: ਰਿਸ਼ਵਤ ਮੰਗਣ ਦੇ ਦੋਸ਼ ‘ਚ ESIC ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਨੂੰ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੀ ਇੱਕ ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ 10,000 ਰੁਪਏ ਦੀ […]
ਪੰਜਾਬ BJP ‘ਚ ਸ਼ਾਮਲ ਹੋਏ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ‘ਚ ਕਰ ਸਕਦੇ ਵਾਪਸੀ
ਪੰਜਾਬ ਵਿੱਚ ਸਿਆਸੀ ਉਥਲ-ਪੁਥਲ ਹੋਈ ਹੈ, ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸੁੰਦਰ ਸ਼ਾਮ ਅਰੋੜਾ ਕਾਂਗਰਸ ਪਾਰਟੀ ਵਿੱਚ ਵਾਪਸੀ ਬਾਰੇ ਵਿਚਾਰ ਕਰ ਰਹੇ ਹਨ। […]
‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ’- ਕੇਂਦਰੀ ਰਾਜ ਮੰਤਰੀ ਬਿੱਟੂ
ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਮੰਤਰੀ ਵਜੋਂ ਵੱਖਰੀ ਸੁਰ ਅਪਣਾਉਂਦੇ ਹੋਏ ਕਿਹਾ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਸਮਰਥਨ ਕਰਦੇ ਹਨ। ਇਸ ਦੇ […]
ਅੱਜ ਸਵੇਰੇ ਭਾਖੜਾ ਡੈਮ ਤੋਂ ਛੱਡਿਆ ਪਾਣੀ, SDM ਨੇ ਲੋਕਾਂ ਨੂੰ ਦਰਿਆ ਕੰਢੇ ਨਾ ਜਾਣ ਦੀ ਦਿੱਤੀ ਹਿਦਾਇਤ
ਪੰਜਾਬ-ਹਰਿਆਣਾ ਨੂੰ ਬਿਜਲੀ ਅਤੇ ਪਾਣੀ ਦੇਣ ਲਈ ਅੱਜ ਸਵੇਰੇ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਪਾਣੀ ਛੱਡਿਆ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ 2 ਦਿਨ […]
BJP ਪ੍ਰਧਾਨ ਜਾਖੜ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਲਈ PM ਨੂੰ ਲਿੱਖੀ ਚਿੱਠੀ
BJP ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਦੇ ਤੀਜੇ ਕਾਰਜਕਾਲ ਦੀ ਵਧਾਈ ਦਿੱਤੀ ਹੈ ਅਤੇ ਪੰਜਾਬ ਦੇ […]
DGP ਯਾਦਵ ਨੇ ਅਧਿਕਾਰੀਆਂ ਨੂੰ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ‘ਚ ਮੌਜੂਦ ਰਹਿਣ ਦੇ ਦਿੱਤੇ ਨਿਰਦੇਸ਼
ਚੋਣਾਂ ਤੋਂ ਬਾਅਦ, ਪੰਜਾਬ ਦੇ DGP ਗੌਰਵ ਯਾਦਵ ਨੇ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਯਤਨਾਂ ਬਾਰੇ ਵਿਚਾਰ ਵਟਾਂਦਰੇ ਲਈ SHOs ਅਤੇ […]
ਪੰਜਾਬ ਦੇ ਰਾਜਪਾਲ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ, ਪੰਜਾਬ ਦਾ ਦੌਰਾ ਕਰਨ ਦਾ ਦਿੱਤਾ ਸੱਦਾ
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਨਾਂ ਨੇ […]
