ਕੱਲ੍ਹ ਪਟਿਆਲਾ ਆਉਣਗੇ PM ਮੋਦੀ, ਸੁਨੀਲ ਜਾਖੜ ਨੇ ਸਮਾਗਮ ਦੀਆਂ ਤਿਆਰੀਆਂ ਦਾ ਕੀਤਾ ਨਿਰੀਖਣ

PM ਨਰਿੰਦਰ ਮੋਦੀ ਭਲਕੇ 23 ਮਈ (ਯਾਨੀ ਕੱਲ੍ਹ) ਨੂੰ ਪਟਿਆਲਾ ਵਿਖੇ BJP ਉਮੀਦਵਾਰਾਂ ਦੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਲਈ ਪੰਜਾਬ ਆਉਣ ਵਾਲੇ ਹਨ। ਜ਼ਿਕਰਯੋਗ, […]

ਮੰਦਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਨੂੰ ਰਾਜਨੀਤੀ ਤੋਂ ਦੂਰ ਰੱਖੋ: ਸਚਿਨ ਪਾਇਲਟ

ਸਾਬਕਾ ਕੇਂਦਰੀ ਮੰਤਰੀ ਸਚਿਨ ਪਾਇਲਟ ਨੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਬਹਾਦਰ, ਮਿਹਨਤੀ ਅਤੇ ਇਮਾਨਦਾਰ ਹੋਣ ਦੀ ਪ੍ਰਸ਼ੰਸਾ ਕੀਤੀ। ਸਚਿਨ ਪਾਇਲਟ ਰਾਜਾਸਾਂਸੀ ਦੇ ਭਿੰਡੀ […]

ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਹੋਏ ਤਬਾਦਲੇ, ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ IPS ਅਧਿਕਾਰੀਆਂ ਨੂੰ ਨੌਕਰੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। IPS […]

MDH-Everest ਦੇ ਮਸਾਲਿਆਂ ਦੇ ਸੈਂਪਲਾਂ ‘ਚ, ਐਥੀਲੀਨ ਆਕਸਾਈਡ ਦਾ ਕੋਈ ਨਿਸ਼ਾਨ ਨਹੀਂ ਮਿਲਿਆ

ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਪੁਸ਼ਟੀ ਕੀਤੀ ਹੈ ਕਿ ਭਾਰਤੀ ਬਾਜ਼ਾਰ ‘ਚ ਉਪਲਬਧ ਮਸਾਲਿਆਂ ਦੇ ਨਮੂਨਿਆਂ ‘ਚ ਐਥੀਲੀਨ ਆਕਸਾਈਡ (ETO) ਨਹੀਂ […]

CM ਅਰਵਿੰਦ ਕੇਜਰੀਵਾਲ ਲਈ ਧਮਕੀ ਭਰੇ ਸੰਦੇਸ਼ ਲਿਖਣ ਵਾਲਾ ਵਿਅਕਤੀ ਗ੍ਰਿਫਤਾਰ

ਨਾਮਵਰ ਬੈਂਕ ‘ਚ ਕੰਮ ਕਰਦੇ ਇੱਕ ਉੱਚ ਪੜ੍ਹੇ ਲਿਖੇ ਵਿਅਕਤੀ ਅੰਕਿਤ ਗੋਇਲ ਨੂੰ ਦਿੱਲੀ ਪੁਲਿਸ ਨੇ ਦਿੱਲੀ ਮੈਟਰੋ ‘ਚ CM ਅਰਵਿੰਦ ਕੇਜਰੀਵਾਲ ਬਾਰੇ ਧਮਕੀ ਭਰੇ […]

ਮੌਸਮ ਵਿਭਾਗ ਨੇ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਰੈੱਡ ਐਲਰਟ ਅਤੇ 7 ਜ਼ਿਲਿਆਂ ‘ਚ ਆਰੇਂਜ ਐਲਰਟ ਕੀਤਾ ਜਾਰੀ

ਮੌਸਮ ਵਿਭਾਗ ਨੇ ਪੰਜਾਬ ਦੇ ਚਾਰ ਜ਼ਿਲ੍ਹੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਗਰਮੀ ਦੀ ਲਹਿਰ ਲਈ ਰੈੱਡ ਐਲਰਟ ਜਾਰੀ ਕੀਤਾ ਹੈ। ਬਠਿੰਡਾ ‘ਚ ਪਿਛਲੇ […]

ਪੰਜਾਬ ਪੁਲੀਸ ਦੀਆਂ ਛੁੱਟੀਆਂ 2 ਜੂਨ ਤੱਕ ਰੱਦ, ਚੋਣਾਂ ਨੂੰ ਮੱਦੇਨਜ਼ਰ ਰੱਖਦੇ ਕੀਤਾ ਫੈਸਲਾ

ਪੰਜਾਬ ਪੁਲਿਸ ਵਿਭਾਗ ਨੇ ਸੂਬੇ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਦੀ ਤਿਆਰੀ ਵਜੋਂ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ 2 ਜੂਨ […]

ਪੰਜਾਬ ‘ਚ ਅੱਗ ਵਰਗੀ ਗਰਮੀ ਨੇ ਤੋੜਿਆ ਪਿਛਲੇ 10 ਸਾਲਾਂ ਦਾ ਰਿਕਾਰਡ, ਤਾਪਮਾਨ 46 ਡਿਗਰੀ ਤੋਂ ਪਾਰ

ਪੰਜਾਬ ‘ਚ ਅਸਮਾਨ ਤੋਂ ਅੱਗ ਵਰਗੀ ਗਰਮੀ ਪੈ ਰਹੀ ਹੈ, ਜਿਸ ਨਾਲ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ […]

ਗੁਰਦੁਆਰਾ ਸ਼੍ਰੀ ਕਰਤਾਰਪੁਰ ਲਾਂਘੇ ‘ਤੇ ਹੁਣ ਹੋਵੇਗੀ ਫਿਲਮਾਂ ਦੀ ਸ਼ੂਟਿੰਗ, ਫੋਟੋ-ਵੀਡੀਓ ਬਣਾਉਣ ‘ਤੇ ਅਦਾ ਕਰਨੀ ਪਵੇਗੀ ਫੀਸ

ਭਾਰਤ-ਪਾਕਿਸਤਾਨ ਸਰਹੱਦ ‘ਤੇ ਸ਼੍ਰੀ ਕਰਤਾਰਪੁਰ ਲਾਂਘੇ ‘ਤੇ ਫਿਲਮਾਂ ਦੀ ਸ਼ੂਟਿੰਗ ਦੀ ਹੁਣ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਇਜਾਜ਼ਤ ਦਿੱਤੀ ਗਈ ਹੈ, ਜਿਸ ‘ਚ ਵਿਦਿਅਕ […]

ਸਾਬਕਾ ਵਿਧਾਇਕ ਸੁਖਪਾਲ ਨੰਨੂ ਨੇ AAP ‘ਚ ਸ਼ਾਮਲ ਹੋ ਕੇ BJP ਨੂੰ ਦਿੱਤਾ ਵੱਡਾ ਝੱਟਕਾ

ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਫਿਰੋਜ਼ਪੁਰ ‘ਚ CM ਮਾਨ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ ਹੋ ਕੇ ਪੰਜਾਬ BJP ਨੂੰ ਵੱਡਾ ਝੱਟਕਾ ਦਿੱਤਾ ਹੈ। […]