CM Mann ਵੱਲੋਂ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ

ਪੰਜਾਬ ਦੇ CM Mann ਦੀ ਸਰਕਾਰ ਨੇ ਪੰਜਾਬ ਪੁਲਿਸ ਲਈ ਅਹਿਮ ਐਲਾਨ ਕੀਤਾ ਹੈ। ਵਾਅਦੇ ਅਨੁਸਾਰ, ਸਰਕਾਰ ਐਕਸ-ਗ੍ਰੇਸ਼ੀਆ ਭੁਗਤਾਨ ਦੀ ਪੇਸ਼ਕਸ਼ ਕਰ ਰਹੀ ਹੈ, CM […]

ਹੁਣ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ NOC ਲੈਣ ਦੀ ਨਹੀਂ ਪਵੇਗੀ ਲੋੜ, ਨਾਗਰਿਕਾਂ ਨੂੰ ਦਿੱਤੀ ਰਾਹਤ

ਪੰਜਾਬ ਦੇ CM Mann ਵੱਲੋਂ ਜ਼ਮੀਨ ਦੀ ਰਜਿਸਟਰੀ ਲਈ NOC ਦੀ ਲੋੜ ਨੂੰ ਖਤਮ ਕਰਨ ਦੇ ਫੈਸਲੇ ਨੇ ਬਹੁਤ ਸਾਰੇ ਨਾਗਰਿਕਾਂ ਨੂੰ ਰਾਹਤ ਦਿੱਤੀ ਹੈ। […]

ਪੰਜਾਬ ‘ਚ ਵਧਿਆ ਝੋਨੇ ਦੀ ਲਿਫਟਿੰਗ ਦਾ ਅੰਕੜਾ, 4 ਲੱਖ ਮੀਟ੍ਰਿਕ ਟਨ ਤੱਕ ਪਹੁੰਚਿਆ

CM Mann ਸਰਕਾਰ ਦੀਆਂ ਪਹਿਲਕਦਮੀਆਂ ਦੇ ਸਿੱਟੇ ਸਪੱਸ਼ਟ ਹੋ ਰਹੇ ਹਨ, ਜਿਸ ਨਾਲ ਪੰਜਾਬ ‘ਚ ਲਿਫਟਿੰਗ ਦੀਆਂ ਗਤੀਵਿਧੀਆਂ ਵਧ ਰਹੀਆਂ ਹਨ। ਕੁੱਲ ਲਿਫਟਿੰਗ ਹੁਣ 4 […]

AAP ਨੇ ਕੀਤਾ ਐਲਾਨ, ਪਾਰਟੀ ਨਹੀਂ ਲੜੇਗੀ ਮਹਾਰਾਸ਼ਟਰ ਵਿਧਾਨ ਸਭਾ ਚੋਣ

AAP ਨੇ ਐਲਾਨ ਕੀਤਾ ਹੈ ਕਿ ਉਹ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ। ਇਸ ਦੀ ਬਜਾਏ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪ੍ਰਚਾਰ ਦੌਰਾਨ ਮਹਾਵਿਕਾਸ […]

ਮੰਤਰੀ ਡਾ: ਬਲਬੀਰ ਸਿੰਘ ਨੇ PM Modi ਨੂੰ ਕਿਸਾਨੀ ਸੰਕਟ ਹੱਲ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ PM Modi ਨੂੰ CM ਸਣੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ […]

SKM ਦੇ ਸੱਦੇ ‘ਤੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਕੀਤਾ ਬੰਦ, ਸਰਕਾਰ ਨੂੰ ਦਿੱਤਾ 10 ਦਿਨ ਦਾ ਸਮਾਂ

ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਨੇ ਤਲਵੰਡੀ ਭਾਈ-ਲੁਧਿਆਣਾ ਕੌਮੀ ਮਾਰਗ ਬੰਦ ਕਰ ਦਿੱਤਾ ਹੈ। ਇਨ੍ਹਾਂ ਨੇ ਪਿੰਡ ਡਗਰੂ ਵਿੱਚ ਰੇਲਵੇ ਪਟੜੀ ਦੇ […]

ਚੋਣਾਂ ‘ਚ ਅਕਾਲੀ ਦਲ ਦੇ ਮੈਦਾਨ ਤੋਂ ਹਟਣ ਦੇ ਫੈਸਲੇ ਤੋਂ AAP ਅਤੇ ਕਾਂਗਰਸ ਚਿੰਤਤ

ਪੰਜਾਬ ਦੀਆਂ 4 ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਦਾਨ-ਏ-ਜੰਗ ਤੋਂ ਹਟਣ ਦੇ ਫੈਸਲੇ ਤੋਂ AAP ਅਤੇ ਕਾਂਗਰਸ ਚਿੰਤਤ ਹਨ। […]

ਕੇਜਰੀਵਾਲ ‘ਤੇ ਹੋਏ ਹਮਲੇ ਦੀ ਕੋਸ਼ਿਸ਼ ਨੂੰ ਲੈ ਕੇ ‘AAP’ ਨੇ BJP ‘ਤੇ ਲਗਾਇਆ ਦੋਸ਼

ਬੀਤੀ ਰਾਤ ਦਿੱਲੀ ਦੇ ਸਾਬਕਾ CM ਅਤੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਸੈਰ […]