Ratan Tata and Diljit Dosanjh ਮਸ਼ਹੂਰ ਪੰਜਾਬੀ ਕਲਾਕਾਰ Diljit Dosanjh ਨੇ ਜਰਮਨੀ ਵਿੱਚ ਆਪਣੀ ਲਾਈਵ ਪਰਫਾਰਮੈਂਸ ਦੌਰਾਨ ਮਰਹੂਮ ਬਿਜ਼ਨਸ Ratan Tata ਨੂੰ ਸ਼ਰਧਾਂਜਲੀ ਭੇਟ ਕੀਤੀ। […]
Archives
Tata Sons ਦੇ Chairman Ratan Tata ਦਾ ਮੁੰਬਈ ਦੇ ਹਸਪਤਾਲ ‘ਚ ਹੋਇਆ ਦੇਹਾਂਤ
Ratan Tata ਉੱਘੇ ਉਦਯੋਗਪਤੀ Ratan Tata ਦਾ 86 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਬੁੱਧਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ […]
ਆਤਿਸ਼ੀ ਦਾ ਸਾਮਾਨ CM ਦੀ ਰਿਹਾਇਸ਼ ਤੋਂ ਹੱਟਾਇਆ, CM ਹਾਊਸ ਸੀਲ ਹੋਣ ‘ਤੇ ਸੰਜੇ ਸਿੰਘ ਦਾ ਵੱਡਾ ਦਾਅਵਾ
ਇਸ ਵਾਰ CM ਦੀ ਰਿਹਾਇਸ਼ ਕਾਰਨ ਦਿੱਲੀ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਗਰਮ ਹੋ ਗਿਆ ਹੈ। ਸਾਬਕਾ CM ਅਰਵਿੰਦ ਕੇਜਰੀਵਾਲ 6 ਫਲੈਗ ਸਟਾਫ ਰੋਡ […]
Raja Warring ਦੀ ਅਗਵਾਈ ਹੇਠ ਗਿੱਦੜਬਾਹਾ ਦੇ SDM ਅਤੇ RO ਖ਼ਿਲਾਫ਼ ਸੰਮਨ ਜਾਰੀ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ Raja Warring ਦੀ ਅਗਵਾਈ ਹੇਠ ਗਿੱਦੜਬਾਹਾ ਸਥਿਤ SDM ਦਫ਼ਤਰ ਦੇ ਬਾਹਰ ਦੋ ਦਿਨਾਂ […]
Modi ਸਰਕਾਰ ਨੇ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ‘ਚ ਸੜਕ ਨਿਰਮਾਣ ਨੂੰ ਦਿੱਤੀ ਪ੍ਰਵਾਨਗੀ
ਅੱਜ ਕੇਂਦਰ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ, ਕੇਂਦਰੀ ਮੰਤਰੀ ਮੰਡਲ ਨੇ ਸਰਹੱਦੀ ਖੇਤਰਾਂ ਵਿੱਚ 2280 ਕਿਲੋਮੀਟਰ ਸੜਕੀ ਨੈੱਟਵਰਕ ਬਣਾਉਣ ਦੀ ਯੋਜਨਾ ਨੂੰ ਮਨਜ਼ੂਰੀ ਦੇ […]
HC ਨੇ ਪੰਜਾਬ ‘ਚ ਪੰਚਾਇਤੀ ਚੋਣਾਂ ਉਤੇ ਲਗਾਈ ਰੋਕ, 300 ਪੰਚਾਇਤਾਂ ਹੋਈਆਂ ਪ੍ਰਭਾਵਿਤ
ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅਹਿਮ ਖਬਰ ਹੈ, ਕਿਉਂਕਿ ਹਾਈਕੋਰਟ ਨੇ ਸਖਤ ਫੈਸਲਾ ਸੁਣਾਇਆ ਹੈ। ਅਦਾਲਤ ਨੇ ਰਾਜ ਵਿੱਚ ਪੰਚਾਇਤੀ ਚੋਣਾਂ ’ਤੇ ਰੋਕ […]
KAP Sinha ਬਣੇ ਪੰਜਾਬ ਸਰਕਾਰ ਦੇ ਨਵੇਂ ਮੁੱਖ ਸਕੱਤਰ
KAP Sinha ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕਰਨ ਦੇ ਨਾਲ ਪੰਜਾਬ ਵਿੱਚ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਤਬਦੀਲੀ ਆਈ ਹੈ। KAP Sinha, 1992 ਬੈਚ ਦੇ ਆਈਏਐੱਸ ਅਧਿਕਾਰੀ […]
ਰਾਜਾ ਵੜਿੰਗ ਵੱਲੋਂ ਲਾਏ ਦੋਸ਼ਾਂ ਨੂੰ ‘AAP’ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦੱਸਿਆ ਬੇਬੁਨਿਆਦ
‘AAP’ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਲਾਕੇ ਵਿੱਚ ਪੰਚਾਇਤੀ ਚੋਣਾਂ ਦੌਰਾਨ […]
Delhi Assembly Election: ‘AAP’ ਇਕੱਲੇ ਲੜੇਗੀ ਦਿੱਲੀ ਵਿਧਾਨ ਸਭਾ ਚੋਣ
AAP ਦੀ ਰਾਸ਼ਟਰੀ ਬੁਲਾਰੇ ਪ੍ਰਿਯੰਕਾ ਕੱਕੜ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪਾਰਟੀ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਆਜ਼ਾਦ ਤੌਰ ‘ਤੇ ਲੜਨ ਦੀ ਯੋਜਨਾ ਬਣਾ […]
HC ਨੇ ਰੋਕੀ ਕਿਸ਼ਨਪੁਰਾ ਕਲਾਂ ਪਿੰਡ ਦੀ ਪੰਚਾਇਤੀ ਚੋਣ ਪ੍ਰਕੀਰਿਆ
ਸੂਬੇ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ ਪਰ ਪਿੰਡ ਕਿਸ਼ਨਪੁਰਾ ਵਿੱਚ ਚੋਣ ਪ੍ਰਕਿਰਿਆ ਵਿਵਾਦਾਂ ਵਿੱਚ ਘਿਰ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ […]
