Jalandhar:- ਦੁਆਬੇ ਵਿੱਚ ਪੰਜ ਮੈਂਬਰੀ ਭਰਤੀ ਕਮੇਟੀ ਦੀ ਮੀਟਿੰਗ ਨੂੰ ਵੀ ਸੰਗਤ ਦਾ ਭਰਵਾਂ ਹੁੰਗਾਰਾ

Jalandhar:- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬਣੀ ਭਰਤੀ ਕਮੇਟੀ ਦੀ ਜਲੰਧਰ ਵਿਖੇ ਹੋਈ ਦੂਜੀ ਮੀਟਿੰਗ ਨੂੰ ਵੀ […]

ਕਿਸਾਨਾਂ ‘ਤੇ ‘AAP’ ਦੀ ਕਾਰਵਾਈ ਖੇਤੀ ਸੰਕਟ ਨੂੰ ਹੱਲ ਕਰਨ ਵਿੱਚ ਪੰਜਾਬ ਦੀ ਅਸਫਲਤਾ ਦਾ ਸਬੂਤ: ਪਰਮਜੀਤ ਸਿੰਘ ਸਰਨਾ

ਕਿਸਾਨਾਂ ‘ਤੇ ‘AAP’ ਦੀ ਕਾਰਵਾਈ ਖੇਤੀ ਸੰਕਟ ਨੂੰ ਹੱਲ ਕਰਨ ਵਿੱਚ ਪੰਜਾਬ ਦੀ ਅਸਫਲਤਾ ਦਾ ਸਬੂਤ: ਪਰਮਜੀਤ ਸਿੰਘ ਸਰਨਾ Dehli ਅਕਾਲੀ ਦਲ ਦੇ ਪ੍ਰਧਾਨ ਪਰਮਜੀਤ […]

SGPC:- ਜਥੇਦਾਰਾਂ ਦੀ ਨਵੀਂ ਨਿਯੁਕਤੀ ਨੂੰ ਲੈ ਕੇ ਦਮਦਮੀ ਟਕਸਾਲ 28 ਮਾਰਚ ਨੂੰ ਕਰੇਗੀ ਰੋਸ

28 ਮਾਰਚ ਦੇ ਪ੍ਰੋਗਰਾਮ ਲਈ ਸੰਗਤ ਵਿਚ ਭਾਰੀ ਉਤਸ਼ਾਹ: ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ […]

ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ ਫਿਰਕੂ ਅਨਸਰਾਂ ਵਿਰੁੱਧ ਸਰਕਾਰ ਕਰੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]

SGPC:- ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫਾ ਅਪ੍ਰਵਾਨ

ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫਾ ਅਪ੍ਰਵਾਨ:- ਅੱਜ SGPC ਦੀ ਅੰਤ੍ਰਿੰਗ ਕਮੇਟੀ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ […]

ਅੱਜ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਸਿੱਖ ਭਾਈਚਾਰਾ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰ ਰਿਹਾ ਹੈ। ਅੱਜ ਸ਼੍ਰੀ ਹਰਿਮੰਦਰ […]

ਪੰਜਾਬ ‘ਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਾਰੇ ਆਦਾਰੇ ਰਹਿਣਗੇ ਬੰਦ

6 ਦਸੰਬਰ ਨੂੰ ਪੰਜਾਬ ‘ਚ ਜਨਤਕ ਛੁੱਟੀ ਹੋਵੇਗੀ, ਜਿਸ ਕਾਰਨ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਹ ਮਿਤੀ ਸ੍ਰੀ ਗੁਰੂ […]

ਸ਼ਰਧਾ ਭਾਵਨਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੇ ਅਸਥਾਨ ਗੁਰਦੁਆਰਾ ਸ਼ਹੀਦ […]

ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ, ਦਰਬਾਰ ਸਾਹਿਬ ਜਗਾਏ ਜਾਣਗੇ ਘਿਓ ਦੇ ਦੀਵੇ

ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਵਿਸ਼ਵ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਅਤੇ ਪਾਕਿਸਤਾਨ ਵਿੱਚ […]