ਪੰਜਾਬ ਕਾਂਗਰਸ ਦੇ ਉਮੀਦਵਾਰਾਂ ਲਈ ਨਾਮਜ਼ਦਗੀਆਂ ਦੀਆਂ ਤਰੀਕਾਂ ਹੋਈਆਂ ਤੈਅ

ਪੰਜਾਬ ‘ਚ ਕਾਂਗਰਸੀ ਉਮੀਦਵਾਰਾਂ ਲਈ ਨਾਮਜ਼ਦਗੀਆਂ ਦੀਆਂ ਤਰੀਕਾਂ ਤੈਅ ਕਰ ਦਿੱਤੀਆਂ ਗਈਆਂ ਹਨ, ਜਿਸ ‘ਚ ਸੁਖਪਾਲ ਖਹਿਰਾ ਅਤੇ ਡਾ: ਧਰਮਵੀਰ ਗਾਂਧੀ 8 ਮਈ ਅਤੇ ਕੁਲਬੀਰ […]

ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ 10 ਪਰਿਵਾਰ ਕਾਂਗਰਸ ‘ਚ ਸ਼ਾਮਲ

ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅੰਮ੍ਰਿਤਸਰ ‘ਚ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਡਾ: ਸੰਦੀਪ ਸ਼ਰਮਾ ਦੀ ਅਗਵਾਈ ਵਿੱਚ […]

Lok Sabha Elections: ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਐਲਾਨਿਆ ਉਮੀਦਵਾਰ

ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ […]

ਰਵਾਇਤੀ ਇੰਡਸਟਰੀ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ: ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ‘ਚ ਰਵਾਇਤੀ ਇੰਡਸਟਰੀ ਸੰਘਰਸ਼ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ। ਲੋਕ ਸਭਾ ਲਈ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ […]

ਅਭਿਨੇਤਾ ਸ਼ੇਖਰ ਸੁਮਨ BJP ‘ਚ ਹੋਏ ਸ਼ਾਮਲ, ਰਾਜਨੀਤੀ ‘ਚ ਵਾਪਸੀ ਕਰਕੇ ਅਭਿਨੇਤਾ ਬਟੋਰ ਰਹੇ ਸੁਰਖੀਆਂ

ਅਭਿਨੇਤਾ ਸੰਜੇ ਲੀਲਾ ਭੰਸਾਲੀ ਦੀ ਸੀਰੀਜ਼ ‘ਹੀਰਾਮੰਡੀ’ ‘ਚ ‘ਜ਼ੁਲਫਿਕਾਰ’ ਦੇ ਕਿਰਦਾਰ ਨਾਲ ਮਸ਼ਹੂਰ ਹੋਏ ਅਭਿਨੇਤਾ ਸ਼ੇਖਰ ਸੁਮਨ ਨੇ ਹਾਲ ਹੀ ‘ਚ ਰਾਜਨੀਤੀ ‘ਚ ਵਾਪਸੀ ਕਰਕੇ […]

ਸਾਬਕਾ CM ਚੰਨੀ ਦੇ ਸਟੰਟ ਵਾਲੇ ਬਿਆਨ ਦੀ ਬੋਲੀ ਤੇ ਸ਼ਬਦ ਕੈਨੇਡਾ ਦੇ PM ਜਸਟਿਨ ਟਰੂਡੋ ਵਾਲੇ ਹਨ: ਸੁਨੀਲ ਜਾਖੜ

ਪੰਜਾਬ BJP ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਸ਼ਣ ਅਤੇ ਸ਼ਬਦਾਂ ਦੀ ਤੁਲਨਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ […]

ਪੰਜਾਬ ‘ਚ ਪੈ ਰਹੀ ਭਾਰੀ ਗਰਮੀ ਨੇ ਲੋਕਾਂ ਦੇ ਛੁਡਾਏ ਪਸੀਨੇ, ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚਿਆ

ਸੋਮਵਾਰ ਨੂੰ ਪੰਜਾਬ ਦਾ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ, ਜਿਸ ਕਾਰਨ ਪੰਜਾਬ ‘ਚ ਭਾਰੀ ਗਰਮੀ ਪੈ ਰਹੀ ਹੈ। ਲੁਧਿਆਣਾ ਅਤੇ ਫਾਜ਼ਿਲਕਾ […]

ਪੰਜਾਬ ‘ਚ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਲਈ ਮੈਥ ਨੂੰ ਦਿਲਚਸਪ ਬਣਾਉਣ ਲਈ ਬਣਾਇਆ ਨਵਾਂ ਪਲਾਨ

ਪੰਜਾਬ ‘ਚ ਸਿੱਖਿਆ ਵਿਭਾਗ ਵਿਦਿਆਰਥੀਆਂ ਲਈ ਗਣਿਤ ਨੂੰ ਹੋਰ ਦਿਲਚਸਪ ਬਣਾਉਣ ਲਈ ਇੱਕ ਨਵਾਂ ਪ੍ਰੋਗਰਾਮ ਲਾਗੂ ਕਰ ਰਿਹਾ ਹੈ। ਅਧਿਆਪਕਾਂ ਨੂੰ ਗਣਿਤ ਸਿਖਾਉਣ ਦੇ ਮਜ਼ੇਦਾਰ […]

CM ਕੇਜਰੀਵਾਲ ‘ਤੇ ‘Sikhs For Justice’ ਤੋਂ ਸਿਆਸੀ ਫੰਡ ਲੈਣ ਦਾ ਇਲਜ਼ਾਮ, ਸਕਸੈਨਾ ਨੇ NIA ਜਾਂਚ ਦੀ ਕੀਤੀ ਸਿਫਾਰਿਸ਼

ਦਿੱਲੀ ਦੇ LG ਵੀਕੇ ਸਕਸੈਨਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪਾਬੰਦੀਸ਼ੁਦਾ ਅੱਤਵਾਦੀ ਸਮੂਹ ‘Sikhs For Justice’ ਤੋਂ ਕਥਿਤ ਤੌਰ ‘ਤੇ ਸਿਆਸੀ ਫੰਡ […]

ਅੰਮ੍ਰਿਤਸਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਨੂੰ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ‘ਚ ਸਫਲਤਾ ਪ੍ਰਾਪਤ ਹੋਈ ਹੈ। ਜ਼ਿਕਰਯੋਗ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ […]