ਡਾ.ਅਵਤਾਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਇੱਕ ਮਰੀਜ਼ ‘ਚ ਤਿੰਨ ਜੋੜ ਬਦਲਣ, ਰੀਸਰਚ ਲਈ ਅੰਤਰਰਾਸ਼ਟਰੀ ਮਾਨਤਾ ਪ੍ਰਾਪਤ ਹੋਈ

ਚੀਫ਼ ਆਰਥੋਪੈਡਿਕ ਸਰਜਨ ਡਾ. ਅਵਤਾਰ ਸਿੰਘ ਅਤੇ ਕਮਰ ਤੇ ਗੋਡਿਆਂ ਦੇ ਮਾਹਿਰ ਡਾ: ਬਾਬਾਜੀ ਥੋਰਾਟ ਨੇ ਜੁਆਇੰਟ ਰਿਪਲੇਸਮੈਂਟ ਸਰਜਰੀ ‘ਤੇ ਕੇਸ ਸਟੱਡੀ ਵਿੱਚ ਮੋਹਰੀ ਕੰਮ […]

ਵਿਜੀਲੈਂਸ ਬਿਊਰੋ ਵੱਲੋਂ 6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ASI ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਨੂੰ ਛੇ […]

Supreme Court ਨੇ ਨਿੱਜੀ ਹਸਪਤਾਲਾਂ ਦੇ ਖਰਚਿਆਂ ‘ਤੇ ਵਰਤੀ ਸਖ਼ਤੀ, ਕੇਂਦਰ ਸਰਕਾਰ ਨੂੰ ਦਿੱਤੀ ਆਖਰੀ ਵਾਰਨਿੰਗ

ਸੁਪਰੀਮ ਕੋਰਟ ਨੇ ਪ੍ਰਾਈਵੇਟ ਹਸਪਤਾਲਾਂ ਦੇ ਖਰਚਿਆਂ ‘ਚ ਫਰਕ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਖ਼ਤ ਅਸੰਤੁਸ਼ਟੀ ਪ੍ਰਗਟਾਈ ਹੈ। ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚਕਾਰ ਇਲਾਜ […]

ਪੰਜਾਬ ਸਰਕਾਰ ਨੇ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੇ ਦਿੱਤੇ ਹੁਕਮ

ਪੰਜਾਬ ਸਰਕਾਰ ਨੇ ਨਵੀਆਂ ਚੋਣਾਂ ਹੋਣ ਤੱਕ ਸੂਬੇ ਦੀਆਂ ਸਾਰੀਆਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਨਵੀਂ ਪੰਚਾਇਤਾਂ ਦੀ ਚੋਣ ਹੋਣ ਤੱਕ ਨਿਯੁਕਤ […]

ਕੁਲਦੀਪ ਕੁਮਾਰ ਨੇ ਸੰਭਾਲਿਆ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਅਹੁਦਾ

ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਮੇਅਰ ਦਾ ਅਹੁਦਾ ਸੰਭਾਲ ਲਿਆ ਹੈ। ਅੱਜ ਉਨ੍ਹਾਂ ਦੀ ਤਾਜਪੋਸ਼ੀ ਨੂੰ ਲੈ ਕੇ ਨਗਰ ਨਿਗਮ ‘ਚ ਜ਼ੋਰਦਾਰ ਸੁਆਗਤ […]

ਹਿਮਾਚਲ ਸਰਕਾਰ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਹਿਮਾਚਲ ਪ੍ਰਦੇਸ਼ ਵਿੱਚ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਕਰਮਾਦਿੱਤਿਆ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ […]

ਦੁਨੀਆ ‘ਚ ਕਣਕ 26% ਸਸਤੀ ਹੋਈ, ਪਰ ਦੇਸ਼ ‘ਚ ਇਸ ਦੀਆਂ ਕੀਮਤਾਂ ਵਿੱਚ ਹੋਇਆ 8 ਫਸੀਦੀ ਦਾ ਵਾਧਾ

ਦੁਨੀਆ ‘ਚ ਸਿਰਫ਼ ਇੱਕ ਸਾਲ ਵਿੱਚ ਹੀ ਮਹਿੰਗਾਈ ਤੋਂ ਰਾਹਤ ਮਿਲ ਗਈ ਹੈ, ਪਰ ਸਾਨੂੰ ਓਨੀ ਰਾਹਤ ਨਹੀਂ ਮਿਲੀ ਹੈ। ਇੰਨਾ ਹੀ ਨਹੀਂ, ਕਈ ਅਜਿਹੀਆਂ […]

CM ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਨਵੀਆਂ ਗੱਡੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ […]

ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ‘ਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਕੀਤਾ ਲਾਗੂ, ਵਧਾਇਆ ਮਾਂ ਬੋਲੀ ਪੰਜਾਬੀ ਦਾ ਮਾਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਿੱਖਿਆ ਵਿਭਾਗ ਨੇ ਹਾਲ ਹੀ ‘ਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸ਼ਾਮਲ ਕਰਨ ਲਈ ਇੱਕ ਹੋਰ ਸਖ਼ਤ ਰੁਖ਼ ਅਪਣਾਇਆ ਹੈ। […]

PRTC ਦੇ ਸੇਵਾਮੁਕਤ ਮੁਲਾਜ਼ਮ ਦਾ ਕੰਮ ਪ੍ਰਤੀ ਇੰਨਾ ਪਿਆਰ, ਘਰ ਦੀ ਛੱਤ ‘ਤੇ ਬਣਾਈ ਬੱਸ

PRTC ਦੇ ਸੇਵਾਮੁਕਤ ਮੁਲਾਜ਼ਮ ਰੇਸ਼ਮ ਸਿੰਘ ਨੇ ਪੰਜਾਬ ਦੇ ਜਲੰਧਰ ਵਿੱਚ ਆਪਣੇ ਘਰ ਦੀ ਛੱਤ ਉੱਤੇ PRTC ਦੀ ਬੱਸ ਬਣਾਈ ਹੈ। ਇਸ ਵਿਲੱਖਣ ਰਚਨਾ ਨੇ […]