ਅਕਾਲੀ ਦਲ ਨੇ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਤੋਂ ਰੋਕਣ ਵਾਲੇ ਉਮੀਦਵਾਰਾਂ ਦੀ ਬੁਲਾਈ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਨੇ ਪੰਚਾਇਤੀ ਚੋਣਾਂ ਲਈ ਆਪਣੇ ਕਾਗਜ਼ ਦਾਖਲ ਨਾ ਕਰ ਸਕਣ ਵਾਲੇ ਉਮੀਦਵਾਰਾਂ ਨੂੰ 7 ਅਕਤੂਬਰ ਮੰਗਲਵਾਰ ਨੂੰ ਪਾਰਟੀ ਦਫ਼ਤਰ ‘ਚ ਬੁਲਾਇਆ ਹੈ […]

ਚੋਣ ਕਮਿਸ਼ਨਰ ਨੇ ਮੁਹਾਲੀ ਦੇ ਪਿੰਡ ਜਗਤਪੁਰਾ ਦੀਆਂ ਪੰਚਾਇਤੀ ਚੋਣਾਂ ’ਤੇ ਲਾਈ ਪਾਬੰਦੀ

ਪੰਜਾਬ ਰਾਜ ਚੋਣ ਕਮਿਸ਼ਨਰ ਕਮਲ ਚੌਧਰੀ ਨੇ ਮੁਹਾਲੀ ਬਲਾਕ ਵਿੱਚ ਪੈਂਦੇ ਪਿੰਡ ਜਗਤਪੁਰਾ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ’ਤੇ ਪਾਬੰਦੀ ਲਾ ਦਿੱਤੀ […]

ਪੰਚਾਇਤੀ ਚੋਣਾਂ ਨੇ ਪੰਜਾਬ ਸਰਕਾਰ ਦਾ ਭਰਿਆ ਖਜ਼ਾਨਾ, ਵਿਭਾਗਾਂ ਨੂੰ ਕਰ ਦਿੱਤਾ ਮਾਲੋ-ਮਾਲ

ਪੰਚਾਇਤੀ ਚੋਣਾਂ ਨੇ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਫਾਇਦਾ ਪਹੁੰਚਾਇਆ ਹੈ। ਇਨ੍ਹਾਂ ਚੋਣਾਂ ਦੌਰਾਨ ਦਾਖ਼ਲ ਨਾਮਜ਼ਦਗੀਆਂ ਦੀ ਆਮਦ ਨੇ ਸਰਕਾਰੀ ਖ਼ਜ਼ਾਨੇ ਨੂੰ ਭਰਵਾਂ ਹੁੰਗਾਰਾ ਦਿੱਤਾ […]

ਕਾਂਗਰਸ ਪਾਰਟੀ ਨੂੰ ਸ਼ਹਿਰੀ ਨਕਸਲੀਆਂ ਦੇ ਸਮੂਹ ਦੁਆਰਾ ਚਲਾਇਆ ਜਾ ਰਿਹਾ: PM Modi

ਸ਼ਨੀਵਾਰ ਨੂੰ PM Modi ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਨੂੰ “ਸ਼ਹਿਰੀ ਨਕਸਲੀਆਂ ਦੇ ਸਮੂਹ” ਦੁਆਰਾ ਚਲਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ PM […]

Sunil Jakhar ਦੇ ਅਸਤੀਫੇ ਦੀ ਪੇਸ਼ਕਸ਼ ਤੋਂ ਬਾਅਦ, ਪਾਰਟੀ ਨੇ ਨਵੇਂ ਪ੍ਰਧਾਨ ਦੀ ਭਾਲ ਕੀਤੀ ਸ਼ੁਰੂ

BJP ਨੇ ਸੂਬਾ ਪ੍ਰਧਾਨ Sunil Jakhar ਦਾ ਅਸਤੀਫਾ ਅਧਿਕਾਰਤ ਤੌਰ ‘ਤੇ ਸਵੀਕਾਰ ਨਹੀਂ ਕੀਤਾ ਹੈ ਪਰ ਪਾਰਟੀ ਨੇ ਨਵੇਂ ਨੇਤਾ ਲੱਭਣ ਦੀ ਪ੍ਰਕਿਰਿਆ ਸ਼ੁਰੂ ਕਰ […]

Festival Special Trains: ਰੇਲਵੇ ਨੇ ਵੱਖ-ਵੱਖ ਰੂਟਾਂ ‘ਤੇ ਵਿਸ਼ੇਸ਼ ਟ੍ਰੇਨਾਂ ਚਲਾਉਣ ਦਾ ਕੀਤਾ ਫੈਸਲਾ

ਤਿਉਹਾਰਾਂ ਦੇ ਦਿਨਾਂ ਦੌਰਾਨ ਨਿਯਮਤ ਟ੍ਰੇਨਾਂ ‘ਤੇ ਜ਼ਿਆਦਾ ਭੀੜ ਹੋਣ ਕਾਰਨ, ਯਾਤਰੀਆਂ ਨੂੰ ਪੱਕੀ ਟਿਕਟਾਂ ਪ੍ਰਾਪਤ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਮੁੱਦੇ […]

ਕਿਸਾਨਾਂ ਦਾ ਵਫ਼ਦ ਅੱਜ ਦੁਪਹਿਰ 3 ਵਜੇ ਚੰਡੀਗੜ੍ਹ ‘ਚ ਪੰਜਾਬ ਸਰਕਾਰ ਨਾਲ ਕਰੇਗਾ ਮੀਟਿੰਗ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਯੂਨਾਈਟਿਡ ਕਿਸਾਨ ਮੋਰਚਾ ਦੀ ਅੱਜ ਦੁਪਹਿਰ 3 ਵਜੇ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ ਹੋਣੀ ਹੈ। ਕਿਸਾਨ ਆਗੂ ਸਰਵਣ ਸਿੰਘ […]

Amazon ‘ਤੇ ਗੁਟਕਾ ਸਾਹਿਬ ਤੇ ਗੁਰਬਾਣੀ ਸੈਂਚੀਆਂ ਨੂੰ Online ਵੇਚਣਾ ਅਸਵੀਕਾਰਨਯੋਗ: ਧਾਮੀ

Amazon ‘ਤੇ ਗੁਟਕਾ ਸਾਹਿਬ ਅਤੇ ਪਾਵਨ ਗੁਰਬਾਣੀ ਸੈਂਚੀਆਂ ਦੀ Online ਵਿਕਰੀ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ […]

ਮਲਟੀ-ਬ੍ਰਾਂਡ ਰਿਟੇਲਿੰਗ ਨੀਤੀ ‘ਚ ਕੋਈ ਬਦਲਾਅ ਨਹੀਂ ਹੋਵੇਗਾ: Piyush Goyal

ਕੇਂਦਰੀ ਵਣਜ ਅਤੇ ਸਨਅਤ ਮੰਤਰੀ Piyush Goyal ਨੇ ਭਾਰਤ ਵਿੱਚ ਮਲਟੀ-ਬ੍ਰਾਂਡ ਰਿਟੇਲਿੰਗ ਦੀ ਇਜਾਜ਼ਤ ਦੇਣ ਦੇ ਵਿਚਾਰ ਨੂੰ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ, Piyush Goyal […]