1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ SGPC ਵੱਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ […]

ਕੈਨੇਡਾ ਤੋਂ ਡਿਪੋਰਟ ਹੋਇਆ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ, IGI ਏਅਰਪੋਰਟ ਤੋਂ AGTF ਨੇ ਕੀਤਾ ਕਾਬੂ

ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ […]

ਨੇਪਾਲ ਦੇ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੇ ਖੋਲ੍ਹੇ ਸੇਵਾ ਦੇ ਦਰਵਾਜ਼ੇ, ਲੰਗਰ ਸੇਵਾ ਸ਼ੁਰੂ

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ Punjab-ਲੋੜਵੰਦਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਦਾ ਵੀ ਕੀਤਾ ਜਾਵੇਗਾ ਉਪਰਾਲਾ ਨੇਪਾਲ ਵਿਚ […]

ਨੇਪਾਲ ਤ੍ਰਾਸਦੀ: ਸ਼੍ਰੋਮਣੀ ਕਮੇਟੀ ਵਫ਼ਦ ਦੀ PMO ਨੁਮਾਇੰਦਿਆਂ ਨਾਲ ਮੀਟਿੰਗ, ਰਾਹਤ ਕਾਰਜਾਂ ਲਈ ਕੀਤੀ ਖੁੱਲ੍ਹੀ ਪੇਸ਼ਕਸ਼

ਨੇਪਾਲ ਸਰਕਾਰ ਤੋਂ ਪ੍ਰਭਾਵਿਤ ਲੋਕਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਕੇ ਲੋੜ ਅਨੁਸਾਰ ਰਾਹਤ ਸੇਵਾਵਾਂ ਦੇਣ ਦਾ ਭਰੋਸਾ Punjab-ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ […]

Bangladesh ਵਿੱਚ ਚੱਲੇਗੀ Made In India ਰੇਲ, ਪੰਜਾਬ ਵਿੱਚ ਤਿਆਰ ਹੋਈ ਟ੍ਰੇਨ

Bangladesh ਲਈ ਕਪੂਰਥਲਾ ’ਚ ਤਿਆਰ ਹੋਏ 19 ਆਧੁਨਿਕ ਰੇਲ ਕੋਚ 200 ਕੋਚਾਂ ਦੇ ਆਰਡਰ ਤਹਿਤ ਪਹਿਲੀ ਖੇਪ ਤਿਆਰ, LHB ਕੋਚਾਂ ’ਚ ਯਾਤਰੀਆਂ ਦੀ ਸਹੂਲਤ ਦਾ […]

Thailand ‘ਚ 3 ਭਾਰਤੀਆਂ ਨੂੰ ਬੰਧਕ ਬਣਾ ਫਿਰੌਤੀ ਮੰਗਣ ਵਾਲਾ ਗਿਰੋਹ ਬੇਨਕਾਬ, 5 ਗ੍ਰਿਫਤਾਰ; ਪੰਜਾਬ ਦੇ 2 ਨੌਜਵਾਨ ਵੀ ਕਾਬੂ

Thailand ‘ਚ 3 ਭਾਰਤੀਆਂ ਦੇ ਅਗਵਾ ਕੇਸ ‘ਚ 5 ਗ੍ਰਿਫਤਾਰ | ਪੰਜਾਬ ਦੇ 2 ਨੌਜਵਾਨ ਵੀ ਸ਼ਾਮਲ Thailand ‘ਚ ਟੂਰ ਪੈਕੇਜ ਦੇ ਨਾਂ ‘ਤੇ ਆਏ […]

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ‘ਚ 21 ਜੁਲਾਈ ਨੂੰ ਦਿੱਲੀ ਕੂਚ, ਪੰਜਾਬ ਸਮੇਤ ਕਈ ਰਾਜਾਂ ਤੋਂ ਹਜ਼ਾਰਾਂ ਕਿਸਾਨ ਹੋਣਗੇ ਸ਼ਾਮਲ

ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ ਸਮੇਤ ਕਈ ਰਾਜਾਂ ਤੋਂ ਹਜ਼ਾਰਾਂ ਕਿਸਾਨ 21 ਜੁਲਾਈ ਨੂੰ ਕਿਸਾਨ ਘਾਟ ਦਿੱਲੀ ਪਹੁੰਚਣਗੇ […]

ਗੈਰ-ਕਾਨੂੰਨੀ ਤਰੀਕੇ ਨਾਲ America ਜਾਣਾ ਹੋਇਆ ਔਖਾ, ਭਾਰਤੀਆਂ ਦੀ ਗਿਣਤੀ ‘ਚ ਵੱਡੀ ਕਮੀ

 ਅਮਰੀਕਾ ‘ਚ ਗੈਰ-ਕਾਨੂੰਨੀ ਦਾਖਲੇ ਦੀ ਕੋਸ਼ਿਸ਼ ਕਰਨ ਵਾਲੇ ਭਾਰਤੀਆਂ ਦੀ ਗਿਣਤੀ ‘ਚ 69% ਦੀ ਵੱਡੀ ਗਿਰਾਵਟ ਅਮਰੀਕਾ ਦੀ ਸਰਹੱਦ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ […]

ਨਿਊਜ਼ੀਲੈਂਡ ਦੀ ਧਰਤੀ ਤੋਂ ਸਿੱਖ ਵਿਰਾਸਤ ਨੂੰ ਵਿਸ਼ਵ ਸਨਮਾਨ

ਨਿਊਜ਼ੀਲੈਂਡ ਦੀ ਧਰਤੀ ਤੋਂ ਸਿੱਖ ਵਿਰਾਸਤ ਨੂੰ ਵਿਸ਼ਵ ਸਨਮਾਨ ਮੰਤਰੀ ਮੋਦੀ ਦਾ ਕੂਟਨੀਤੀ, ਡਾਇਸਪੋਰਾ ਅਤੇ ਵਿਸ਼ਵ ਪੱਧਰ ‘ਤੇ ਸਿੱਖ ਪਛਾਣ ਬਾਰੇ ਢੁਕਵਾਂ ਸੰਦੇਸ਼     […]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ – ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ ਕਰਨ ਤੇ ਸਮੱਸਿਆਵਾਂ ਦੇ ਹੱਲ […]