ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਦਾ ਸ੍ਰੀ ਹਰਿਮੰਦਰ ਸਾਹਿਬ ’ਚ ਹੋਵੇਗਾ ਮੱਥਾ ਟੇਕਾ, 11 ਅਕਤੂਬਰ ਨੂੰ ਚੰਡੀਗੜ੍ਹ ’ਚ ਸੰਭਾਲਣਗੇ ਅਹੁਦਾ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ

8 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਕਰਨਗੇ ਅੰਮ੍ਰਿਤਸਰ ਦੌਰਾ, 11 ਅਕਤੂਬਰ ਨੂੰ ਚੰਡੀਗੜ੍ਹ ’ਚ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ Pargat Singh 8 ਅਕਤੂਬਰ ਨੂੰ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆ ਰਹੇ ਹਨ ,

 

 

ਇਸ ਦੇ ਇਲਾਵਾ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਵੀ ਨਤਮਸਤਕ ਹੋਣਗੇ ਅਤੇ ਇਸ ਦੇ ਦੋ ਦਿਨ ਬਾਅਦ ਯਾਨੀ 11 ਅਕਤੂਬਰ ਨੂੰ ਪਰਗਟ ਸਿੰਘ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲਣਗੇ , ਦਰਅਸਲ ਅੱਜ ਪੰਜਾਬ ਕਾਂਗਰਸ ਦੇ ਵੱਡੇ ਲੀਡਰਾਂ ਦੀ ਇੱਕ ਮੀਟਿੰਗ ਦਿੱਲੀ ਦੇ ਪੰਜਾਬ ਭਵਨ ਵਿਖੇ ਹੋਈ ਜਿੱਥੇ ਵਿੱਚ ਕਿ ਏ ਫੈਸਲਾ ਲਿੱਤਾ ਗਿਆ ਕਿ ਪ੍ਰਗਟ ਸਿੰਘ ਸ੍ਰੀ ਹਰਿਮੰਦਰ ਸਾਹਿਬ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕਰਨਗੇ।

 

 

ਹੁਣ ਦੇਖਣਾ ਹੋਏਗਾ ਕਿ ਪੰਜਾਬ ਵਿੱਚ ਪ੍ਰਗਟ ਸਿੰਘ ਕਿਵੇਂ ਸਾਰੀ ਪਾਰਟੀ ਨੂੰ ਇੱਕਜੁੱਟ ਕਰਕੇ ਚਲਦੇ ਹਨ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਦੇ ਵਿੱਚ ਕਿੰਨੇ ਕਾਮਯਾਬ ਸਾਬਿਤ ਹੁੰਦੇ ਹਨ |

Leave a Reply

Your email address will not be published. Required fields are marked *