ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਪੰਜਾਬ ‘ਚ 29 DSP’s ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਦੀ List ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿੱਚ ਉਹਨਾਂ ਦੇ ਮੌਜੂਦਾ ਅਤੇ ਨਵੇਂ ਪੋਸਟਿੰਗ ਸਥਾਨਾਂ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ।


