Gurjeet Singh Aujla
ਸੰਸਦ ਮੈਂਬਰ Gurjeet Singh Aujla ਨੂੰ ਲੋਕ ਸਭਾ ਸਪੀਕਰ ਵੱਲੋਂ ਹੋਰਨਾਂ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸੰਸਦ ਮੈਂਬਰ Gurjeet Singh Aujla ਨੇ ਇਸ ਨਿਯੁਕਤੀ ਲਈ ਸਪੀਕਰ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਜ਼ਿਕਰਯੋਗ, Gurjeet Singh Aujla ਨੇ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇ ਹਨ ਅਤੇ ਹਰ ਵਰਗ ਦੇ ਵਿਕਾਸ ਨਾਲ ਹੀ ਦੇਸ਼ ਦਾ ਵਿਕਾਸ ਸੰਭਵ ਹੈ।
ਇਸ ਦੇ ਨਾਲ ਹੀ Gurjeet Singh Aujla ਨੇ ਕਿਹਾ ਕਿ ਲੋਕ ਸਭਾ ਦੀ ਇਸ ਕਮੇਟੀ ਰਾਹੀਂ ਉਹ ਪਛੜੀਆਂ ਸ਼੍ਰੇਣੀਆਂ ਦੇ ਹੱਕਾਂ ਲਈ ਕਈ ਯੋਜਨਾਵਾਂ ‘ਤੇ ਕੰਮ ਕਰ ਸਕਦੇ ਹਨ ਅਤੇ ਆਪਣੇ ਇਲਾਕੇ ਦੇ ਨਾਲ-ਨਾਲ ਦੇਸ਼ ਦੇ ਵਿਕਾਸ ਦੀਆਂ ਯੋਜਨਾਵਾਂ ਬਣਾ ਸਕਦੇ ਹਨ।
ਇਸ ਤੋਂ ਇਲਾਵਾ Gurjeet Singh Aujla ਨੇ ਕਿਹਾ ਕਿ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਉਹ ਹਰ ਸੰਭਵ ਯਤਨ ਕਰਨਗੇ।
Gurjeet Singh Aujla became a member of the Welfare of Other Backward Classes Committee
Member of Parliament Gurjeet Singh Aujla has been appointed by the Lok Sabha Speaker as the Member for Welfare of Other Backward Classes. MP Gurjeet Singh Aujla has thanked the Speaker and the Congress High Command for this appointment.
Thanking Gurjeet Singh Aujla for this appointment, he said that he has always been committed to the welfare of the backward classes and the development of the country is possible only with the development of every class.
Along with this, Gurjeet Singh Aujla said that through this committee of the Lok Sabha, they can work on many schemes for the rights of the backward classes and make plans for the development of their area as well as the country.
Apart from this, Gurjeet Singh Aujla said that the government runs many schemes for the backward classes, which are very important to reach the ground level, so they will make all possible efforts.