Sukhbir Singh Badal ਨੇ ਸੰਸਦ ਭਵਨ ਵਿੱਚ PM Narendra Modi ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਹੈ ,ਪੰਜਾਬ ਵਿੱਚ ਆਉਣ ਵਾਲੇ ਸਮੇਂ ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਨੇ ਉਸ ਤੋਂ ਪਹਿਲਾਂ ਇਸ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਵੀ ਸਮਝਿਆ ਜਾ ਰਿਹਾ ਹੈ ਕਿ ਇਸ ਦੇ ਨਾਲ ਕੀ ਪੰਜਾਬ ਵਿੱਚ ਅਕਾਲੀ ਭਾਜਪਾ ਗਠਜੋੜ ਹੋ ਸਕਦਾ ਹੈ ,

ਦੂਜੇ ਪਾਸੇ ਕੇਂਦਰ ਸਰਕਾਰ ਦੋ ਨਵੇਂ ਬਿੱਲ ਲੈ ਕੇ ਲੋਕ ਸਭਾ ਵਿੱਚ ਆ ਰਹੀ ਹੈ ਉਸ ਨੂੰ ਲੈ ਕੇ ਵੀ PM Modi ਵੱਲੋਂ ਅਕਾਲੀ ਦਲ ਦੇ ਸਮਰਥਨ ਦੀ ਮੰਗ ਕੀਤੀ ਜਾ ਸਕਦੀ ਹੈ|
